ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਕੀਤੀਆਂ ਜਾ ਰਹੀਆਂ ਗਤੀਵਿਧਿਆਂ ਬਾਰੇ ਜਾਣਕਾਰੀ ਦਿੱਤੀ। ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਂ ਅਲਗ-ਅਲਗ ਮੰਗ ਪੱਤਰ ਲਿਖੇ ਹਨ ਤਾਂ ਜੋ ਪਾਰਟੀ, ਲੋਕਾਂ ਅਤੇ ਸਰਕਾਰ ਵਿਚਕਾਰ ਤਾਲਮੇਲ ਬਣਿਆ ਰਹੇ।
ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸੀਐਮ ਮਾਨ ਨਾਲ ਕੀਤੀ ਮੁਲਾਕਾਤ
RELATED ARTICLES