HomePunjabi NewsLiberal Breakingਡੀਏਪੀ ਖਾਦ ਦੇ ਨਮੂਨੇ ਫੇਲ ਹੋਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੋਸ਼ੀਆਂ...

ਡੀਏਪੀ ਖਾਦ ਦੇ ਨਮੂਨੇ ਫੇਲ ਹੋਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੋਸ਼ੀਆਂ ਵਿਰੁੱਧ ਕਰੇਗੀ ਵੱਡੀ ਕਾਰਵਾਈ

ਪੰਜਾਬ ਵਿੱਚ ਡੀਏਪੀ ਖਾਦ ਦੇ ਨਮੂਨੇ ਫੇਲ ਹੋਣ ਦੇ ਮਾਮਲੇ ਵਿੱਚ ਸਰਕਾਰ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੀ.ਐਮ.ਭਗਵੰਤ ਮਾਨ ਨੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਪਹਿਲ ਦੇ ਆਧਾਰ ’ਤੇ ਕਾਰਵਾਈ ਕਰਨ ਲਈ ਕਿਹਾ ਹੈ।

RELATED ARTICLES

Most Popular

Recent Comments