ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਵੱਲੋਂ ਜਲੰਧਰ ਦੇ ਸੰਵਿਧਾਨ ਚੌਕ ਨੇੜੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਆਸ਼ੂ ਈਡੀ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਈਡੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹਿੰਦਿਆਂ ਆਸ਼ੂ ਦੀ ਵਧੀ ਜਾਇਦਾਦ ਦੀ ਜਾਂਚ ਕਰ ਰਹੀ ਹੈ। ਈਡੀ ਨੇ ਕਈ ਵਿਦੇਸ਼ੀ ਲੈਣ-ਦੇਣ ਦਾ ਵੀ ਪਤਾ ਲਗਾਇਆ ਹੈ।
ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੀ ਅੱਜ ਕੋਰਟ ਵਿੱਚ ਹੋਵੇਗੀ ਪੇਸ਼ੀ
RELATED ARTICLES