ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਦਾ ਕਾਂਸੀ ਮੈਡਲ ਜਿੱਤਿਆ ਹੈ। ਟੀਮ ਇੰਡੀਆ ਨੇ ਸਪੇਨ ਨੂੰ 2-1 ਨਾਲ ਹਰਾਇਆ। ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਉਹ 10 ਗੋਲਾਂ ਦੇ ਨਾਲ ਟੂਰਨਾਮੈਂਟ ਦਾ ਚੋਟੀ ਦਾ ਸਕੋਰਰ ਵੀ ਹੈ। ਭਾਰਤੀ ਟੀਮ ਨੇ ਓਲੰਪਿਕ ਵਿੱਚ ਲਗਾਤਾਰ ਦੂਜਾ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਭਾਰਤ ਨੇ ਟੋਕੀਓ ਵਿੱਚ ਜਰਮਨੀ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ ਸੀ ।
ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਮੈਡਲ ਜਿੱਤਿਆ
RELATED ARTICLES