ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਨੂੰ 10 ਲੱਖ ਰੁਪਏ ਦਾ ਬਾਂਡ ਭਰਨਾ ਹੋਵੇਗਾ। ਸਿਸੋਦੀਆ 17 ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਹ ਅੱਜ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਸੀਬੀਆਈ ਨੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿੱਚ ਪਿਛਲੇ ਸਾਲ 26 ਫਰਵਰੀ ਨੂੰ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਆਉਣਗੇ ਜੇਲ੍ਹ ਤੋਂ ਬਾਹਰ
RELATED ARTICLES