ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨਾਂ ਵੱਲੋਂ 15 ਅਗਸਤ ਨੂੰ ਹਰ ਜ਼ਿਲ੍ਹੇ ਵਿੱਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਇਹ ਮਾਰਚ ਅੰਮ੍ਰਿਤਸਰ ਦੇ ਵਾਹਗਾ ਬਾਰਡਰ ਤੋਂ ਕੱਢਿਆ ਜਾਵੇਗਾ, ਜਿੱਥੇ ਉਸ ਦਿਨ ਆਉਣ ਵਾਲੇ ਹਜ਼ਾਰਾਂ ਸੈਲਾਨੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕਾਲੇ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਵੱਲੋਂ ਅੰਮ੍ਰਿਤਸਰ ਵਿੱਚ ਕੱਢਿਆ ਜਾਵੇਗਾ ਟਰੈਕਟਰ ਮਾਰਚ
RELATED ARTICLES