ਪੰਜਾਬ ਦੇ ਲੁਧਿਆਣਾ ਵਿੱਚ ਸਦਰ ਥਾਣਾ ਪੁਲਿਸ ਨੇ ਭਾਜਪਾ ਆਗੂ ਅਤੇ ਜੁੱਤੀਆਂ ਦੇ ਕਾਰੋਬਾਰੀ ਗੁਰਵਿੰਦਰ ਸਿੰਘ ਉਰਫ਼ ਪ੍ਰਿਕਨਾਲ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਇੱਕ ਸਿੱਖ ਕਥਾਵਾਚਕ ਨੂੰ ਗਾਲ੍ਹਾਂ ਕੱਢਣ ਅਤੇ ਧਮਕੀਆਂ ਦੇਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਫਿਲਹਾਲ ਦੋਸ਼ੀ ਅਜੇ ਫਰਾਰ ਹੈ।
ਭਾਜਪਾ ਆਗੂ ਦੇ ਖਿਲਾਫ਼ ਲੁਧਿਆਣਾ ਵਿੱਚ ਦਰਜ ਹੋਈ ਐਫ ਆਈ ਆਰ
RELATED ARTICLES