ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਖਿਡਾਰੀਆਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈਟੀਓ, ਵਿਧਾਇਕ ਪਰਗਟ ਸਿੰਘ ਵੀ ਟੀਮ ਦਾ ਸਵਾਗਤ ਕਰਨ ਲਈ ਪੁੱਜੇ।
ਭਾਰਤੀ ਹਾਕੀ ਟੀਮ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
RELATED ARTICLES