ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਦਾਇਰ ਚੋਣ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਵਿੱਚ ਦਾਇਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।
ਚਰਨਜੀਤ ਸਿੰਘ ਚੰਨੀ ਦੀ MP ਚੋਣ ਰੱਦ ਕਰਨ ਦੀ ਪਟੀਸ਼ਨ ਤੇ ਸੁਣਵਾਈ ਅੱਜ
RELATED ARTICLES