HomePunjabi NewsLiberal Breakingਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਦੀ ਅੱਜ ਹੋਵੇਗੀ ਪੇਸ਼ੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਦੀ ਅੱਜ ਹੋਵੇਗੀ ਪੇਸ਼ੀ

ਈਡੀ ਅਧਿਕਾਰੀਆਂ ਵਲੋ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈਡੀ ਅਧਿਕਾਰੀਆਂ ਨੇ ਆਸ਼ੂ ਨੂੰ ਪਿਛਲੇ 10 ਦਿਨਾਂ ਦੇ ਰਿਮਾਂਡ ‘ਤੇ ਲਿਆ ਹੋਇਆ ਹੈ। ਆਸ਼ੂ ਤੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ।

RELATED ARTICLES

Most Popular

Recent Comments