HomePunjabi NewsLiberal Breakingਅੰਤਰਰਾਸ਼ਟਰੀ ਨੌਜਵਾਨ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਖਾਸ...

ਅੰਤਰਰਾਸ਼ਟਰੀ ਨੌਜਵਾਨ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਖਾਸ ਪੋਸਟ

ਅੰਤਰਰਾਸ਼ਟਰੀ ਨੌਜਵਾਨ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਖਾਸ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਸਮੂਹ ਨੌਜਵਾਨਾਂ ਨੂੰ ਬਹੁਤ-ਬਹੁਤ ਮੁਬਾਰਕਾਂ… ਦੇਸ਼ ਦੇ ਵਿਕਾਸ ਵਿੱਚ ਸਾਡੇ ਨੌਜਵਾਨ ਅਹਿਮ ਭੂਮਿਕਾ ਨਿਭਾਉਂਦੇ ਹਨ…ਚਾਹੇ ਉਹ ਸਿੱਖਿਆ ਹੋਵੇ, ਖੇਡਾਂ ਹੋਣ ਜਾਂ ਸਾਡੇ ਦੇਸ਼ ਦੀ ਸੁਰੱਖਿਆ…ਹਰ ਖੇਤਰ ਵਿੱਚ ਸਾਡੇ ਨੌਜਵਾਨਾਂ ਨੇ ਆਪਣੀ ਛਾਪ ਛੱਡੀ ਹੈ…ਨੌਜਵਾਨਾਂ ਦਾ ਜੋਸ਼, ਜਜ਼ਬਾ ਅਤੇ ਮਿਹਨਤ ਹੀ ਦੇਸ਼ ਦਾ ਭਵਿੱਖ ਤੈਅ ਕਰਦਾ ਹੈ…ਸਾਡੀ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਅਸੀਂ ਨੌਜਵਾਨਾਂ ਨੂੰ ਸਹੀ ਰਾਹ ਦਿਖਾਈਏ…

RELATED ARTICLES

Most Popular

Recent Comments