ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਦਾਇਰ ਚੋਣ ਪਟੀਸ਼ਨ ‘ਤੇ ਅੱਜ (ਸੋਮਵਾਰ) ਸੁਣਵਾਈ ਨਹੀਂ ਹੋ ਸਕੀ। ਦਰਅਸਲ, ਮਾਨਸੂਨ ਸੈਸ਼ਨ ਕਾਰਨ ਚਰਨਜੀਤ ਸਿੰਘ ਚੰਨੀ ਦੇ ਦਿੱਲੀ ਵਿੱਚ ਹੋਣ ਕਾਰਨ ਨੋਟਿਸ ਜਾਰੀ ਨਹੀਂ ਕੀਤਾ ਜਾ ਸਕਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 30 ਸਤੰਬਰ ਨੂੰ ਹੋਵੇਗੀ।
MP ਚਰਨਜੀਤ ਚੰਨੀ ਮਾਮਲੇ ਵਿੱਚ ਹਾਈ ਕੋਰਟ ਚ ਨਹੀਂ ਹੋ ਪਾਈ ਅੱਜ ਸੁਣਵਾਈ
RELATED ARTICLES