ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਹੈ। ਇਹ ਮੀਟਿੰਗ 14 ਅਗਸਤ ਦਿਨ ਬੁੱਧਵਾਰ ਨੂੰ ਬੁਲਾਈ ਜਾ ਰਹੀ ਹੈ। ਬਜਟ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਮਾਨਸੂਨ ਸੈਸ਼ਨ ਜਲਦੀ ਹੀ ਬੁਲਾਇਆ ਜਾ ਸਕਦਾ ਹੈ। ਇਸ ਬੈਠਕ ‘ਚ ਕੈਬਨਿਟ ਮਾਨਸੂਨ ਸੈਸ਼ਨ ਬੁਲਾਉਣ ਦੇ ਤਰੀਕੇ ਦਾ ਐਲਾਨ ਕਰ ਸਕਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਉਣ ਦਾ ਕੀਤਾ ਐਲਾਨ
RELATED ARTICLES