ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫ਼ਰਲੋ ਦਿੱਤੀ ਗਈ ਹੈ। ਇਸ ਸਮੇਂ ਦੌਰਾਨ ਰਾਮ ਰਾਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਵਿਚ ਬਰਨਾਵਾ ਸਥਿਤ ਡੇਰਾ ਆਸ਼ਰਮ ਰਹੇਗਾ। ਇਸ ਦੌਰਾਨ ਡੇਰਾ ਮੁਖੀ ਨੇ ਬਾਹਰ ਆਉਂਦੇ ਹੀ ਸੰਦੇਸ਼ ਜਾਰੀ ਕੀਤਾ ਹੈ। ਰਾਮ ਰਹੀਮ ਨੇ ਆਖਿਆ ਹੈ ਕਿ ਸਾਰਿਆਂ ਨੇ ਆਪਣੇ ਘਰਾਂ ਵਿਚ ਰਹਿਣਾ ਹੈ। ਕਿਸੇ ਨੇ ਡੇਰੇ ਵਿਚ ਨਹੀਂ ਆਉਣਾ ਹੈ, ਜਦੋਂ ਸੇਵਾਦਾਰ ਕਹਿਣਗੇ, ਉਸ ਹਿਸਾਬ ਨਾਲ ਸੇਵਾ ਕਰਨੀ ਹੈ।
ਡੇਰਾ ਮੁਖੀ ਗੁਰਮੀਤ ਰਾਮ ਰਹੀਮ 21 ਦਿਨਾਂ ਦੀ ਫਰਲੋ ਤੇ ਆਇਆ ਜੇਲ ਤੋਂ ਬਾਹਰ
RELATED ARTICLES