ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਲੱਗੀ ਹੋਈ ਹੈ। ਭਲਾਈ ਸਕੀਮਾਂ ਜਲਦੀ ਸ਼ੁਰੂ ਕੀਤੀਆਂ ਜਾਣਗੀਆਂ। ਪੰਜਾਬ ਪੁਲਿਸ ‘ਚ 10 ਹਜ਼ਾਰ ਅਸਾਮੀਆਂ ‘ਤੇ ਹੋਵੇਗੀ ਭਰਤੀ। ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ 1.25 ਲੱਖ ਤੱਕ ਲਿਜਾਣ ਦੀ ਕੋਸ਼ਿਸ਼ ਹੈ। ਕਿਉਂਕਿ 2001 ਵਿੱਚ ਵੀ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਅੱਸੀ ਹਜ਼ਾਰ ਸੀ ਜੋ ਕਿ ਅਜੇ ਵੀ ਅੱਸੀ ਹਜ਼ਾਰ ਹੈ। ਜਦੋਂਕਿ ਹੁਣ ਪੁਲੀਸ ’ਤੇ ਕੰਮ ਦਾ ਬੋਝ ਬਹੁਤ ਜ਼ਿਆਦਾ ਹੋ ਗਿਆ ਹੈ।
ਸੀਐਮ ਮਾਨ ਦਾ ਬਿਆਨ ਪੰਜਾਬ ਪੁਲਿਸ ‘ਚ 10 ਹਜ਼ਾਰ ਅਸਾਮੀਆਂ ‘ਤੇ ਹੋਵੇਗੀ ਭਰਤੀ
RELATED ARTICLES