ਪਿਛਲੇ ਸਾਲ ਅਨੰਤਨਾਗ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਨੂੰ ਇਸ ਆਜ਼ਾਦੀ ਦਿਹਾੜੇ ਮੌਕੇ ਮਰਨ ਉਪਰੰਤ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹ ਮੁਹਾਲੀ ਜ਼ਿਲ੍ਹੇ ਦੇ ਪਿੰਡ ਭਦਰੋਜੀਆਂ ਦਾ ਰਹਿਣ ਵਾਲਾ ਸੀ। ਸ਼ਹੀਦ ਕਰਨਲ ਦੇ ਪਿਤਾ ਸਵਰਗੀ ਲਖਬੀਰ ਸਿੰਘ ਵੀ ਫੌਜ ਵਿੱਚ ਸਿਪਾਹੀ ਸਨ। ਸ਼ਹੀਦ ਦੇ ਸਹੁਰੇ ਪੰਚਕੂਲਾ ਦੇ ਸੈਕਟਰ 26 ਵਿੱਚ ਰਹਿੰਦੇ ਹਨ।
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਨੂੰ ਆਜ਼ਾਦੀ ਦਿਹਾੜੇ ਮੌਕੇ ਦਿੱਤਾ ਗਿਆ ਕੀਰਤੀ ਚੱਕਰ
RELATED ARTICLES