PM ਮੋਦੀ ਨੇ ਆਜ਼ਾਦੀ ਦਿਵਸ ਮੌਕੇ ਪੈਰਿਸ ਓਲੰਪਿਕ ਤੋਂ ਵਾਪਸ ਪਰਤੇ ਭਾਰਤੀ ਅਥਲੀਟਾਂ ਅਤੇ ਮੈਡਲ ਜੇਤੂਆਂ ਨਾਲ ਦਿੱਲੀ ਸਥਿਤ ਆਪਣੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਪੈਰਿਸ ਓਲੰਪਿਕ ਖੇਡਾਂ ਤੋਂ ਵਾਪਸ ਪਰਤੇ ਭਾਰਤੀ ਦਲ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਖਿਡਾਰੀਆਂ ਨੂੰ ਉਨ੍ਹਾਂ ਦੇ ਆਉਣ ਵਾਲੇ ਖੇਡ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
PM ਮੋਦੀ ਨੇ ਆਜ਼ਾਦੀ ਦਿਵਸ ਮੌਕੇ ਪੈਰਿਸ ਓਲੰਪਿਕ ‘ਚ ਮੈਡਲ ਜਿੱਤਣ ਵਾਲੀ ਹਾਕੀ ਟੀਮ ਨਾਲ ਕੀਤੀ ਮੁਲਾਕਾਤ
RELATED ARTICLES