ਸਾਬਕਾ ਭਾਰਤੀ ਬੱਲੇਬਾਜ਼ ਵੀਵੀਐਸ ਲਕਸ਼ਮਣ ਨੈਸ਼ਨਲ ਕ੍ਰਿਕਟ ਅਕੈਡਮੀ ਦੇ ਮੁਖੀ ਬਣੇ ਰਹਿਣਗੇ। ਉਨ੍ਹਾਂ ਦਾ ਕਾਰਜਕਾਲ ਇੱਕ ਸਾਲ ਲਈ ਵਧਾਇਆ ਜਾਵੇਗਾ। ਲਕਸ਼ਮਣ ਦਾ ਤਿੰਨ ਸਾਲ ਦਾ ਕਰਾਰ ਅਗਲੇ ਮਹੀਨੇ ਸਤੰਬਰ ਵਿੱਚ ਖਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਉਹ ਅਗਲੇ ਸਾਲ ਦੇ ਆਈਪੀਐਲ ਸੀਜ਼ਨ ਲਈ ਕਿਸੇ ਫਰੈਂਚਾਇਜ਼ੀ ਦਾ ਮੁੱਖ ਕੋਚ ਬਣ ਸਕਦਾ ਹੈ।
ਸਾਬਕਾ ਭਾਰਤੀ ਬੱਲੇਬਾਜ਼ ਵੀਵੀਐਸ ਲਕਸ਼ਮਣ ਬਣੇ ਰਹਿਣਗੇ ਨੈਸ਼ਨਲ ਕ੍ਰਿਕਟ ਅਕੈਡਮੀ
RELATED ARTICLES