ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਅੱਜ ਐਤਵਾਰ ਨੂੰ ਕਈ ਮੰਤਰੀ ਅਤੇ ਸੰਸਦ ਮੈਂਬਰ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ। ਇਸੇ ਲੜੀ ਤਹਿਤ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਨੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦਾ ਦੌਰਾ ਕਰਕੇ ਹੜਤਾਲ ’ਤੇ ਬੈਠੇ ਡਾਕਟਰਾਂ ਨਾਲ ਮੁਲਾਕਾਤ ਕੀਤੀ।
ਕੋਲਕਾਤਾ ‘ਚ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਆਈ ਐਕਸ਼ਨ ਮੋਡ ਵਿੱਚ
RELATED ARTICLES