ਪੰਜਾਬ ਦੇ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਉਪ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਗਿੱਦੜਬਾਹਾ ਤੋਂ ਸੁਖਬੀਰ ਬਾਦਲ ਇਹਨਾਂ ਚੋਣਾਂ ਦੇ ਵਿੱਚ ਖੜੇ ਹੋ ਸਕਦੇ ਹਨ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੇ ਵਿਵਾਦ ਦੇ ਕਰਕੇ ਅਕਾਲੀ ਦਲ ਦੇ ਲਈ ਇਹ ਚੋਣਾਂ ਆਪਣਾ ਅਕਸ ਬਚਾਉਣ ਦੇ ਲਈ ਬਹੁਤ ਅਹਿਮ ਮੰਨੀਆਂ ਜਾ ਰਹੀਆਂ ਹਨ।
ਗਿੱਦੜਬਾਹਾ ਤੋਂ ਸੁਖਬੀਰ ਬਾਦਲ ਹੋ ਲੜ ਸਕਦੇ ਹਨ ਵਿਧਾਨ ਸਭਾ ਉਪ ਚੋਣਾਂ
RELATED ARTICLES