ਪੰਜਾਬ ‘ਚ ਮੌਨਸੂਨ ਦੀ ਢਿੱਲ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ। ਪੰਜਾਬ ਵਿੱਚ ਪੂਰੇ ਦੇਸ਼ ਵਿੱਚ ਸਭ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ 1 ਜੂਨ ਤੋਂ 19 ਅਗਸਤ ਤੱਕ 35 ਫੀਸਦੀ ਘੱਟ ਮੀਂਹ ਪਿਆ ਹੈ, ਜਿਸ ਕਾਰਨ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਵਿੱਚ ਇਨ੍ਹਾਂ ਦਿਨਾਂ ਵਿੱਚ ਔਸਤਨ 318.2 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਸੂਬੇ ਵਿੱਚ ਸਿਰਫ਼ 208.1 ਮਿਲੀਮੀਟਰ ਮੀਂਹ ਹੀ ਪਿਆ ਹੈ।
ਪੰਜਾਬ ਵਿੱਚ ਇਸ ਵਾਰ ਔਸਤ ਦੇ ਮੁਕਾਬਲੇ ਪਿਆ ਘੱਟ ਮੀਂਹ
RELATED ARTICLES