ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ Sun Pharma ਦੇ CEO ਦਮੋਧਰਨ ਸਤਾਗੋਪਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਚ ਨਿਵੇਸ਼ ਨੂੰ ਲੈ ਕੇ ਦੇ ਉਹਨਾਂ ਨੂੰ ਸੱਦਾ ਦਿੱਤਾ। ਸੀਐਮ ਮਾਨ ਨੇ ਦੱਸਿਆ ਕਿ ਇਸ ਨਾਲ ਸੂਬੇ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਸਿੱਧੇ-ਅਸਿੱਧੇ ਤੌਰ ਤੇ ਰੋਜ਼ਗਾਰ ਮਿਲੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨ ਫਾਰਮਾ ਦੇ CEO ਨਾਲ ਕੀਤੀ ਮੁਲਾਕਾਤ
RELATED ARTICLES