ਅੱਜ ਲੁਧਿਆਣਾ ਵਿੱਚ ਬਸਪਾ ਆਗੂਆਂ ਤੇ ਵਰਕਰਾਂ ਨੇ ਅਨੁਸੂਚਿਤ ਜਾਤੀ ਰਾਖਵੇਂਕਰਨ ਵਿੱਚ ਕ੍ਰੀਮੀਲੇਅਰ ਪਾਉਣ ਦੇ ਸੁਪਰੀਮ ਕੋਰਟ ਦੇ ਸੁਝਾਅ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਸ਼ਹਿਰ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਬੰਦ ਬੇਅਸਰ ਰਿਹਾ। ਬਸਪਾ ਆਗੂਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਤਖ਼ਤੀਆਂ ਲੈ ਕੇ ਪ੍ਰਦਰਸ਼ਨ ਕੀਤਾ ਅਤੇ ਸੰਵਿਧਾਨ ਨਾਲ ਛੇੜਛਾੜ ਬੰਦ ਕਰੋ ਦੇ ਨਾਅਰੇ ਲਾਏ।
ਲੁਧਿਆਣਾ ਵਿੱਚ ਬਸਪਾ ਆਗੂਆਂ ਤੇ ਵਰਕਰਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ
RELATED ARTICLES