ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਲੈ ਕੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਤੋਂ ਜਵਾਬ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਸਾਰਿਆਂ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਯਾਨੀ 24 ਅਕਤੂਬਰ ਨੂੰ ਅਦਾਲਤ ਦੇ ਮਿੱਤਰ ਨੂੰ ਜਵਾਬ ਦੀ ਕਾਪੀ ਦੇਣ ਦਾ ਹੁਕਮ ਵੀ ਦਿੱਤਾ ਹੈ।
ਵਿਦਿਆਰਥੀਆਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਕੂਲਾਂ ਨੂੰ ਦਿੱਤੇ ਆਦੇਸ਼
RELATED ARTICLES