ਕਿਸਾਨਾ ਲਈ ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਨਹਿਰਾਂ ਵਿੱਚ ਜਲਦ ਪਾਣੀ ਛੱਡਿਆ ਜਾਵੇਗਾ। ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 21 ਤੋਂ 28 ਅਗਸਤ, 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫ਼ੀਡਰ ਚ ਪਾਣੀ ਛੱਡਿਆ ਜਾਵੇਗਾ।
ਪੰਜਾਬ ਦੀਆਂ ਨਹਿਰਾਂ ਵਿੱਚ ਜਲਦ ਛੱਡਿਆ ਜਾਵੇਗਾ ਪਾਣੀ
RELATED ARTICLES