HomePunjabi NewsLiberal Breakingਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਬੋਰਡ ਇਮਤਿਹਾਨ ਲਈ ਕੀਤਾ ਵੱਡਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਬੋਰਡ ਇਮਤਿਹਾਨ ਲਈ ਕੀਤਾ ਵੱਡਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਸੈਸ਼ਨ 2024-25 ਤੋਂ ਪੰਜਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਹੀਂ ਕਰਵਾਏਗਾ। ਬੋਰਡ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (SCERT) ਪੰਜਵੀਂ ਜਮਾਤ ਦੀ ਪ੍ਰੀਖਿਆ ਕਰਵਾਏਗੀ।

RELATED ARTICLES

Most Popular

Recent Comments