HomePunjabi NewsLiberal Breakingਸ਼ੰਭੂ-ਖਨੌਰੀ ਸਰਹੱਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

ਸ਼ੰਭੂ-ਖਨੌਰੀ ਸਰਹੱਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

ਸ਼ੰਭੂ-ਖਨੌਰੀ ਸਰਹੱਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨਗੀਆਂ। ਪੰਜਾਬ ਅਤੇ ਹਰਿਆਣਾ ਦੀ ਪੁਲਿਸ ਅਤੇ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਕੱਲ੍ਹ (ਬੁੱਧਵਾਰ) ਪਟਿਆਲਾ ਵਿੱਚ ਹੋਈ ਮੀਟਿੰਗ ਫੇਲ੍ਹ ਹੋ ਗਈ ਹੈ। 

RELATED ARTICLES

Most Popular

Recent Comments