ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸੀ ਆਗੂ ਤੇ ਸਮਰਥਕ ਸਿਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਦੇ ਦਫ਼ਤਰ ਵੱਲ ਮਾਰਚ ਕਰ ਰਹੇ ਹਨ। ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਪੰਜਾਬ ਦੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਲਿਆ ਗਿਆ ਹਿਰਾਸਤ ਵਿੱਚ
RELATED ARTICLES