ਪੰਜਾਬ ਵਿੱਚ ਇੱਕ ਵਾਰ ਫਿਰ ਮਾਨਸੂਨ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ। ਆਉਣ ਵਾਲੇ ਪੂਰੇ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਕੁਝ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜੋ ਕਿ ਜੇਬ ਮੀਂਹ ਤੱਕ ਸੀਮਤ ਰਹੇਗੀ। ਇਸ ਨਾਲ ਨਮੀ ਅਤੇ ਹੁੰਮਸ ਵਧੇਗੀ। ਤਾਪਮਾਨ ਵਿੱਚ ਵਾਧਾ ਵੀ ਦਰਜ ਕੀਤਾ ਜਾ ਸਕਦਾ ਹੈ।
ਪੰਜਾਬ ਵਿੱਚ ਮਾਨਸੂਨ ਹੋਇਆ ਸੁਸਤ, ਪੂਰੇ ਹਫਤੇ ਬਾਰਿਸ਼ ਦੀ ਸੰਭਾਵਨਾ ਨਹੀਂ
RELATED ARTICLES


