ਕਤਰ ਦੀ ਰਾਜਧਾਨੀ ਦੋਹਾ ‘ਚ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਪਾਵਨ ਸਰੂਪਾਂ ਨੂੰ ਕਬਜ਼ੇ ‘ਚ ਲੈ ਲਿਆ ਹੈ। ਜਿਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਭਾਰਤੀ ਰਾਜਦੂਤ ਨੂੰ ਬੇਨਤੀ ਕੀਤੀ ਹੈ ਕਿ ਦੋਵੇਂ ਸਰੂਪਾਂ ਨੂੰ ਨੇੜਲੇ ਗੁਰਦੁਆਰਾ ਸਾਹਿਬ ਵਿੱਚ ਸਤਿਕਾਰ ਸਹਿਤ ਸਜਾਇਆ ਜਾਵੇ।
ਦੋਹਾ ਕਤਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, SGPC ਨੇ ਲਿਆ ਸਖ਼ਤ ਨੋਟਿਸ
RELATED ARTICLES