HomePunjabi NewsLiberal Breakingਜੰਗ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਪਹੁੰਚੇ ਯੂਕਰੇਨ

ਜੰਗ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਪਹੁੰਚੇ ਯੂਕਰੇਨ

ਰੂਸ ਅਤੇ ਯੂਕਰੇਨ ਵਿਚਾਲੇ ਢਾਈ ਸਾਲ ਤੋਂ ਚੱਲੀ ਜੰਗ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਯੂਕਰੇਨ ਪਹੁੰਚੇ। ਉਹ ਵੀਰਵਾਰ ਰਾਤ ਨੂੰ ਪੋਲੈਂਡ ਤੋਂ ਰਵਾਨਾ ਹੋਇਆ ਸੀ। 10 ਘੰਟੇ ਦੀ ਰੇਲ ਯਾਤਰਾ ਤੋਂ ਬਾਅਦ ਮੋਦੀ ਭਾਰਤੀ ਸਮੇਂ ਅਨੁਸਾਰ ਸਵੇਰੇ 10 ਵਜੇ ਕੀਵ ਪਹੁੰਚੇ। ਉਹ ਇੱਥੇ 7 ਘੰਟੇ ਬਿਤਾਉਣਗੇ। ਪੀਐਮ ਮੋਦੀ ਯੂਕਰੇਨ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ।

RELATED ARTICLES

Most Popular

Recent Comments