ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ‘ਤੇ ਚੋਣ ਪ੍ਰਚਾਰ ਦੌਰਾਨ ਧਾਰਮਿਕ ਸਥਾਨਾਂ ਦੀ ਵਰਤੋਂ ਕਰਨ ਅਤੇ ਨਾਮਜ਼ਦਗੀ ਪੱਤਰਾਂ ‘ਚ ਕਈ ਅਹਿਮ ਜਾਣਕਾਰੀਆਂ ਛੁਪਾਉਣ ਦਾ ਦੋਸ਼ ਹੈ, ਜਿਸ ‘ਤੇ ਅੱਜ ਹਾਈ ਕੋਰਟ ਸੁਣਵਾਈ ਕਰੇਗੀ। ਵਿਕਰਮਜੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਵਿਰੁੱਧ ਹਾਈ ਕੋਰਟ ਵਿੱਚ ਚੋਣ ਪਟੀਸ਼ਨ ਦਾਇਰ ਕੀਤੀ ਹੈ।
ਖਡੂਰ ਸਾਹਿਬ ਲੋਕ ਸਭਾ ਸੀਟ ਤੋਂ MP ਬਣੇ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ
RELATED ARTICLES