ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। 5 ਸਤੰਬਰ ਨੂੰ ਯੂਨੀਵਰਸਿਟੀ ਅਤੇ ਸ਼ਹਿਰ ਦੇ 11 ਕਾਲਜਾਂ ਵਿੱਚ ਚੋਣਾਂ ਹੋਣਗੀਆਂ। ਨਤੀਜੇ ਉਸੇ ਦਿਨ ਸ਼ਾਮ ਨੂੰ ਘੋਸ਼ਿਤ ਕੀਤੇ ਜਾਣਗੇ। ਨਾਮਜ਼ਦਗੀ ਪ੍ਰਕਿਰਿਆ 29 ਅਗਸਤ ਨੂੰ ਸਵੇਰੇ 9:30 ਤੋਂ 10:30 ਤੱਕ ਹੋਵੇਗੀ। ਜਦੋਂ ਕਿ ਚੋਣ 5 ਸਤੰਬਰ ਨੂੰ ਸਵੇਰੇ 9.30 ਵਜੇ ਸ਼ੁਰੂ ਹੋਵੇਗੀ। ਨਤੀਜਾ ਵੀ ਉਸੇ ਦਿਨ ਆ ਜਾਵੇਗਾ।
ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਦਾ ਕੀਤਾ ਗਿਆ ਐਲਾਨ
RELATED ARTICLES