HomePunjabi NewsLiberal Breakingਪੰਜਾਬ ਦੀਆਂ 4 ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਚਲਦੇ...

ਪੰਜਾਬ ਦੀਆਂ 4 ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਚਲਦੇ ਸਿਆਸੀ ਹਲਚਲ ਤੇਜ

ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਨਾਲ-ਨਾਲ ਕਾਂਗਰਸ ਪਾਰਟੀ ਨੇ ਵੀ ਪੰਜਾਬ ਦੀਆਂ 4 ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਹੈ। ਅਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

RELATED ARTICLES

Most Popular

Recent Comments