ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਪੰਜਾਬ ਪਹੁੰਚੇ ਹਨ। ਪੰਜਾਬ ਪਹੁੰਚਣ ਤੇ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ । ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਅੰਮ੍ਰਿਤਸਰ ਦਰਬਾਰ ਸਾਹਿਬ ਜਾ ਕੇ ਮੱਥਾ ਟੇਕਿਆ। ਦੱਸ ਦਈਏ ਕਿ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਪੰਜਾਬ ਦੇ ਦੌਰੇ ਤੇ ਹਨ।
ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
RELATED ARTICLES