ਪੰਜਾਬ ਸਰਕਾਰ ਨੇ ਔਰਤਾਂ, ਬੱਚਿਆਂ ਅਤੇ ਆਮ ਲੋਕਾਂ ਲਈ ਜਨਤਕ ਟਰਾਂਸਪੋਰਟ ਨੂੰ ਵਧੇਰੇ ਸੁਰੱਖਿਅਤ ਅਤੇ ਭਰੋਸੇਮੰਦ ਬਣਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਸੂਬੇ ਵਿੱਚ ਅਤਿ-ਆਧੁਨਿਕ ਕਮਾਂਡ ਕੰਟਰੋਲ ਸੈਂਟਰ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਰਾਹੀਂ ਜਨਤਕ ਆਵਾਜਾਈ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤਹਿਤ ਪੰਜਾਬ ਦੀਆਂ ਸਾਰੀਆਂ ਬੱਸਾਂ ਅਤੇ ਟੈਕਸੀਆਂ ਵਿੱਚ ਪੈਨਿਕ ਬਟਨ ਅਤੇ ਜੀਪੀਐਸ ਸਿਸਟਮ ਲਗਾਏ ਜਾਣਗੇ।
ਪੰਜਾਬ ਦੀਆਂ ਸਾਰੀਆਂ ਬੱਸਾਂ ਅਤੇ ਟੈਕਸੀਆਂ ਵਿੱਚ ਪੈਨਿਕ ਬਟਨ ਅਤੇ ਜੀਪੀਐਸ ਸਿਸਟਮ ਲਗਾਏ ਜਾਣਗੇ
RELATED ARTICLES