ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਸ਼ੇ, ਗੋਲਾ ਬਾਰੂਦ ਦੀ ਤਸਕਰੀ ਅਤੇ ਘੁਸਪੈਠ ਨੂੰ ਰੋਕਣ ਲਈ ਚੌਕਸੀ ਵਧਾਉਣ ਦੀ ਤਿਆਰੀ ਕਰ ਰਿਹਾ ਹੈ। ਪਠਾਨਕੋਟ ਇਲਾਕੇ ਤੋਂ ਅੱਤਵਾਦੀਆਂ ਦੀ ਘੁਸਪੈਠ ਦੀਆਂ ਅਟਕਲਾਂ ਤੋਂ ਬਾਅਦ ਹੁਣ ਬੀਐਸਐਫ ਸੰਵੇਦਨਸ਼ੀਲ ਖੇਤਰਾਂ ਵਿੱਚ ਆਪਣੇ ਜਵਾਨਾਂ ਦੀ ਗਿਣਤੀ ਵਧਾ ਸਕਦੀ ਹੈ। ਇੰਨਾ ਹੀ ਨਹੀਂ ਸਰਹੱਦ ‘ਤੇ ਘੁੜਸਵਾਰ ਸੈਨਿਕਾਂ ਨੂੰ ਤਾਇਨਾਤ ਕਰਨ ‘ਤੇ ਵੀ ਵਿਚਾਰ ਚੱਲ ਰਿਹਾ ਹੈ।
ਸਰਹੱਦ ਤੇ ਚੌਕਸੀ ਵਧਾਉਣ ਲਈ BSF ਚੁੱਕਣ ਜਾ ਰਹੀ ਵੱਡਾ ਕਦਮ
RELATED ARTICLES