ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਕੋਈ ਰਸਤਾ ਬੰਦ ਨਹੀਂ ਕੀਤਾ ਹੈ। ਹਰਿਆਣਾ ਅਤੇ ਕੇਂਦਰ ਸਰਕਾਰ ਨੇ ਸੜਕ ਨੂੰ ਬੰਦ ਕਰ ਦਿੱਤਾ ਹੈ। ਅਜਿਹੇ ਵਿੱਚ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣਾ ਚਾਹੀਦਾ ਹੈ। ਅਸੀਂ ਪ੍ਰਸ਼ਾਸਨ ਅੱਗੇ ਆਪਣੇ ਵਿਚਾਰ ਪੇਸ਼ ਕੀਤੇ ਹਨ। ਅਸੀਂ ਹਮੇਸ਼ਾ ਗੱਲਬਾਤ ਲਈ ਤਿਆਰ ਹਾਂ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਬਿਆਨ, “ਸਰਕਾਰ ਖੋਲ੍ਹੇ ਸ਼ੰਭੂ ਬਾਰਡਰ”
RELATED ARTICLES