ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੋਮਵਾਰ ਸਵੇਰੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ ਸਿਰਫ਼ ਦੋ ਘੰਟਿਆਂ ਵਿੱਚ ਵਾਪਸ ਲੈ ਲਈ ਹੈ। ਭਾਜਪਾ ਨੇ ਸਵੇਰੇ 10 ਵਜੇ 44 ਨਾਵਾਂ ਦੀ ਸੂਚੀ ਜਾਰੀ ਕੀਤੀ ਸੀ। ਕਰੀਬ 12 ਵਜੇ ਪਾਰਟੀ ਨੇ ਸੋਸ਼ਲ ਮੀਡੀਆ ਹੈਂਡਲ ਤੋਂ ਆਪਣੀ ਸੂਚੀ ਨੂੰ ਡਿਲੀਟ ਕਰ ਦਿੱਤਾ। ਇਸ ਤੋਂ ਤੁਰੰਤ ਬਾਅਦ ਨਿਊਜ਼ ਏਜੰਸੀ ਨੇ ਦੱਸਿਆ ਕਿ ਪਾਰਟੀ ਕੁਝ ਬਦਲਾਅ ਤੋਂ ਬਾਅਦ ਨਵੀਂ ਸੂਚੀ ਜਾਰੀ ਕਰੇਗੀ।
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ ਵਾਪਸ ਲਈ
RELATED ARTICLES