ਪਰਗਟ ਸਿੰਘ ਨੂੰ ਕਾਂਗਰਸ ਪਾਰਟੀ ਨੇ ਵੱਡੀ ਜਿੰਮੇਵਾਰੀ ਦਿੱਤੀ ਹੈ। ਜੰਮੂ ਕਸ਼ਮੀਰ ਦੀਆਂ ਚੋਣਾਂ ਲਈ ਲਗਾਇਆ AICC ਆਬਜ਼ਰਬਰ ਲਗਾਇਆ ਗਿਆ ਹੈ। ਪ੍ਰਗਟ ਸਿੰਘ ਨੂੰ ਇਹਨਾਂ ਚੋਣਾਂ ਦੇ ਲਈ ਲੋਕ ਸਭਾ ਤੇ ਵਿਧਾਨ ਸਭਾ ਹਲਕਿਆਂ ਲਈ ਆਬਜ਼ਰਬਰ ਲਗਾਇਆ ਗਿਆ ਹੈ। ਦੱਸ ਦਈਏ ਕਿ ਜੰਮੂ ਕਸ਼ਮੀਰ ਵਿਚ ਕਾਫੀ ਸਮੇਂ ਬਾਅਦ ਚੋਣਾਂ ਹੋਣ ਜਾ ਰਹੀਆਂ ਹਨ।
ਜੰਮੂ ਕਸ਼ਮੀਰ ਚੋਣਾਂ ਲਈ ਕਾਂਗਰਸ ਨੇ ਪਰਗਟ ਸਿੰਘ ਨੂੰ ਦਿੱਤੀ ਵੱਡੀ ਜਿੰਮੇਵਾਰੀ
RELATED ARTICLES

                                    
