ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਵੱਡਾ ਝਟਕਾ ਦਿੱਤਾ ਹੈ। PM ਟਰੂਡੋ ਨੇ ਵਿਦੇਸ਼ੀ ਕਾਮਿਆਂ ਨਾਲ ਸਬੰਧਤ ਬਦਲਿਆ ਕਾਨੂੰਨ ਕਿਹਾ- “ਅਸੀਂ ਕੈਨੇਡਾ ‘ਚ ਘੱਟ ਤਨਖਾਹ ਵਾਲੇ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਜਾ ਰਹੇ ਹਾਂ ਹੁਣ ਸਾਡੇ ਕਾਰੋਬਾਰਾਂ ਲਈ ਕੈਨੇਡੀਅਨ ਵਰਕਰਾਂ ਤੇ ਨੌਜਵਾਨਾਂ ‘ਚ ਨਿਵੇਸ਼ ਕਰਨ ਦਾ ਸਮਾਂ ਆ ਗਿਆ ਹੈ”।
ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਵਿਦੇਸ਼ੀ ਕਾਮਿਆਂ ਦੀ ਗਿਣਤੀ ਕੀਤੀ ਜਾਵੇਗੀ ਘੱਟ
RELATED ARTICLES