ਸਾਂਸਦ ਅੰਮ੍ਰਿਤਪਾਲ ਦੇ ਪਿਤਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮਿਲੇ। ਉਨਾਂ ਨੇ ਇੱਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੋਂ ਸੁਖਬੀਰ ਬਾਦਲ ਨੂੰ ਹਟਾਇਆ ਜਾਵੇ ਤੇ ਨਾਲ ਹੀ ਉਹਨਾਂ ਵਾਂਗ ਕੀਤੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਫਖਰੇ ਕੌਮ ਅਵਾਰਡ ਵਾਪਸ ਲਿਆ ਜਾਵੇ।
MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੀ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ
RELATED ARTICLES