ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣ ਗਏ ਹਨ। ਦਰਅਸਲ, ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਅੱਜ ਆਖਰੀ ਤਰੀਕ ਸੀ ਅਤੇ ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਨਤੀਜੇ ਐਲਾਨ ਦਿੱਤੇ ਗਏ ਹਨ। ਕਾਂਗਰਸ ਵੱਲੋਂ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕੋਈ ਉਮੀਦਵਾਰ ਨਾ ਖੜ੍ਹੇ ਕਰਨ ਦੇ ਫੈਸਲੇ ਕਾਰਨ ਬਿੱਟੂ ਦੀ ਜਿੱਤ ਪਹਿਲਾਂ ਹੀ ਹੋ ਗਈ ਸੀ।
ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣੇ
RELATED ARTICLES