HomePunjabi NewsLiberal BreakingPM ਮੋਦੀ ਨੇ ਆਪਣੇ ਯੂਕਰੇਨ ਦੌਰੇ ਬਾਰੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ...

PM ਮੋਦੀ ਨੇ ਆਪਣੇ ਯੂਕਰੇਨ ਦੌਰੇ ਬਾਰੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਫ਼ੋਨ ਤੇ ਗਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਯੂਕਰੇਨ ਦੌਰੇ ਦੇ 4 ਦਿਨ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ ਹੈ। ਮੋਦੀ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, “ਭਾਰਤ ਅਤੇ ਰੂਸ ਵਿਚਾਲੇ ਵਿਸ਼ੇਸ਼ ਅਤੇ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਬਾਰੇ ਪੁਤਿਨ ਨਾਲ ਗੱਲ ਕੀਤੀ। ਰੂਸ-ਯੂਕਰੇਨ ਯੁੱਧ ਬਾਰੇ ਵੀ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ।”

RELATED ARTICLES

Most Popular

Recent Comments