ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਰੋਜ਼ ਦਿੱਲੀ ਦੇ ਹਵਾਈ ਅੱਡੇ ‘ਤੇ ਤਿੰਨ ਅੰਮ੍ਰਿਤਧਾਰੀ ਕਿਸਾਨ ਆਗੂਆਂ ਨੂੰ ਕ੍ਰਿਪਾਨ ਪਹਿਨ ਕੇ ਘਰੇਲੂ ਉਡਾਣ ਵਿਚ ਹਵਾਈ ਸਫ਼ਰ ਕਰਨ ਤੋਂ ਰੋਕਣ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਕਰਾਰ ਦਿੱਤਾ ਹੈ।
ਦਿੱਲੀ ਹਵਾਈ ਅੱਡੇ ‘ਤੇ ਤਿੰਨ ਅੰਮ੍ਰਿਤਧਾਰੀ ਕਿਸਾਨ ਆਗੂਆਂ ਨੂੰ ਰੋਕਣ ਤੇ ਗਿਆਨੀ ਰਘਬੀਰ ਸਿੰਘ ਦਾ ਬਿਆਨ
RELATED ARTICLES