HomePunjabi NewsLiberal Breakingਪੰਜਾਬ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਅਗਸਤ ਦੀ ਸਵੇਰ ਤੱਕ ਪੰਜਾਬ ਵਿੱਚ 24 ਘੰਟਿਆਂ ਵਿੱਚ ਔਸਤਨ 11.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੀਂਹ ਪੈਣ ਕਰਕੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

RELATED ARTICLES

Most Popular

Recent Comments