HomePunjabi NewsLiberal Breakingਭਾਜਪਾ ਆਗੂ ਰਵਨੀਤ ਬਿੱਟੂ ਨੇ ਕੰਗਣਾ ਰਣੌਤ ਦੇ ਬਿਆਨ ਦੀ ਕੀਤੀ ਨਿੰਦਾ

ਭਾਜਪਾ ਆਗੂ ਰਵਨੀਤ ਬਿੱਟੂ ਨੇ ਕੰਗਣਾ ਰਣੌਤ ਦੇ ਬਿਆਨ ਦੀ ਕੀਤੀ ਨਿੰਦਾ

ਭਾਜਪਾ ਆਗੂ ਰਵਨੀਤ ਬਿੱਟੂ ਨੇ ਕੰਗਣਾ ਰਨੌਤ ਵੱਲੋਂ ਕਿਸਾਨਾਂ ਬਾਰੇ ਦਿੱਤੇ ਬਿਆਨ ਦੀ ਨਿੰਦਾ ਕੀਤੀ ਹੈ। ਉਹਨਾਂ ਕਿਹਾ ਕਿ ਮੈਂ ਕੰਗਣਾ ਰਨੌਤ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਅਤੇ ਉਮੀਦ ਕਰਦਾ ਹਾਂ ਕਿ ਪਾਰਟੀ ਇਸ ਬਾਰੇ ਉਚਿਤ ਐਕਸ਼ਨ ਲਵੇਗੀ। ਬਿੱਟੂ ਨੇ ਕਿਹਾ ਕਿ ਕੰਗਣਾ ਨੂੰ ਆਪਣੇ ਹਲਕੇ ਦੇ ਵਿਕਾਸ ਵਲ ਧਿਆਨ ਦੇਣਾ ਚਾਹੀਦਾ ਹੈ।

RELATED ARTICLES

Most Popular

Recent Comments