MP ਚਰਨਜੀਤ ਚੰਨੀ ਨੇ ਪੰਜਾਬੀ ਭਾਸ਼ਾ ਨੂੰ ਹਿਮਾਚਲ ਪ੍ਰਦੇਸ਼ ਦੀ ਦੂਜੀ ਭਾਸ਼ਾ ਵਜੋਂ ਮਾਨਤਾ ਦੇਣ ਸਬੰਧੀ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਗੱਲਬਾਤ ਕੀਤੀ ਹੈ। ਅੱਜ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਚੰਨੀ ਨੇ ਕਿਹਾ- ਹਿਮਾਚਲ ਪ੍ਰਦੇਸ਼ ਵਿੱਚ ਇੱਕ ਵੱਡਾ ਵਰਗ ਪੰਜਾਬੀ ਬੋਲਦਾ ਹੈ, ਜਿਸ ਕਾਰਨ ਪੰਜਾਬ ਭਾਸ਼ਾ ਨੂੰ ਸੂਬੇ ਵਿੱਚ ਦੂਜੀ ਭਾਸ਼ਾ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ।
MP ਚਰਨਜੀਤ ਚੰਨੀ ਨੇ ਪੰਜਾਬੀ ਭਾਸ਼ਾ ਨੂੰ ਹਿਮਾਚਲ ਪ੍ਰਦੇਸ਼ ਦੀ ਦੂਜੀ ਭਾਸ਼ਾ ਵਜੋਂ ਮਾਨਤਾ ਦੇਣ ਦੀ ਕੀਤੀ ਮੰਗ
RELATED ARTICLES