ਜਲਦ ਹੀ ਪੂਰੇ ਪੰਜਾਬ ਵਿੱਚ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਲਾਭਪਾਤਰੀ ਕਾਰਡ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਬਣਾ ਕੇ ਲਾਭਪਾਤਰੀ ਵੱਖ-ਵੱਖ ਸਕੀਮਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਪੂਰੇ ਸੂਬੇ ਵਿੱਚ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।
ਪੰਜਾਬ ਵਿੱਚ ਲੋਕਾਂ ਦੇ ਜਲਦ ਬਣਾਏ ਜਾਣਗੇ ਰਾਸ਼ਨ ਕਾਰਡ
RELATED ARTICLES