ਪੰਜਾਬ ਦੇ ਵਿੱਚ ਇੱਕ ਵਾਰੀ ਫਿਰ ਤੋਂ ਸਿਆਸੀ ਉਥਲ ਪੁਥਲ ਸ਼ੁਰੂ ਹੋ ਗਈ ਹੈ। ਹੁਸ਼ਿਆਰਪੁਰ ‘ਚ ਭਾਜਪਾ ਨੂੰ ਵੱਡਾ ਝਟਕਾ ਲਗਾ ਹੈ । ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਉਹਨਾਂ ਨੂੰ ਵਾਪਸ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਹੈ।
ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ‘ਚ ਹੋਏ ਸ਼ਾਮਲ
RELATED ARTICLES